Shayari In Punjabi Romantic
ਅੱਖੀਆਂ ਚ ਚਿਹਰਾ ਤੇਰਾ☺ਬੁੱਲਾ ਤੇ ਤੇਰਾਂ ਨਾਂ ਸੋਹਣਿਆ 😉 ਤੂੰ ਐਵੇ ਨਾ ਡਰਿਆ ਕਰ ਕੌਈ ਨੀ ਲੈਂਦਾ ਤੇਰੀ ਥਾਂ ਸੋਹਣਿਆ. ਕੁੱਝ ਖੇਸ ਰਿਸ਼ਮ ਜਿਹੀਆਂ ਤੰਦਾਂ ਦੇ ਕੁੱਝ ਝੁੰਡ ਮਿੱਟੀ ਦਿਆਂ ਪੈੜਾਂ ਦੇ?? ਮੇਰੀ ਜ਼ੁਬਾਨੋਂ ਸਦਾ ਬੋਲ ਨਿਕਲਣ ਚੰਨਾਂ ਵੇ ਤੇਰੀ ਖੈਰਾਂ ਦੇ?? ਜਿੱਤ ਲੈਂਦੀ ???ਸੀ ਦਿਲ ?ਗੱਲਾਂ ਚਾਰ ?ਕਰਕੇ,? ਕਮਲਾ ਜਿਹਾ? Ho gya Oss nu ਪਿਆਰ ?ਕਰਕੇ ਦਿਲ ਵਿਚ ਉਛੱਲ ਰਹੇ ਤੁਫਾਨ ਨੂੰ ਦੇਖ”” ਖਾਮੋਸ਼ ਅੱਖਾਂ ਵਿਚਲਾ ਪਿਆਰ ਦੇਖ ਲੈ”” ਤੇਨੂੰ ਅਸੀਂ ਹਰ ਦੁਵਾ ਵਿਚ ਮੰਗਿਆ ਏ”” ਤੇਰੇ ਲਈ ਕੀਤਾ ਸਾਡਾ ਇੰਤਜਾਰ ਦੇਖ ਲੈ” ?ਲੜਾਈ ਕਰਕੇ ਤਾਂ ਜੰਗ ?ਜਿੱਤੀ ਜਾਂਦੀ ਆ ਪਰ ? ❤ਦਿਲ ਤਾਂ?ਪਿਆਰ ਤੇ ?ਇੱਜਤ ਨਾਲ ?ਜਿੱਤੇ ਜਾਂਦੇ ਨੇ ਤੇਰੇ ਹਰ ਇਕ ਪਲ ਨੂੰ ਮੈ ਅਪਣਾ ਬਣਾ ਲਵਾਂ, ਸਾਰੀ ਉਮਰ ਆਪਣੀ ਤੇਰੇ ਨਾ ਲਵਾ ਦਵਾਂ..!! ਇੱਜ਼ਤਾਂ ਦੀ ਛੱਤ ਦੇ ਹੇਠਾਂ ਵਿੱਚ ਗੁਰੂ ਘਰ ਵਿਆਹ ਕਰਵਾਉਣਾ ਏ ਮੈਂ ਜ਼ਿੰਦਗੀ ਦਾ ਹਰ ਪਲ ਸੱਜਣਾਂ ਤੇਰੇ ਨਾਲ ਬਿਤਾਉਂਣਾ ਏ?? Also, Read - Shayari On Life ਮਰਦੇ ਤਾਂ ਕਮਲੀਏ ਤੇਰੇ ਤੇ ਲੱਖਾਂ ਹੋਣਗੇ, ਪਰ ਅਸੀਂ ਤਾਂ ਤੇਰੇ ਨਾਲ ਜੀਣਾ ਚਹੁੰਦੇ ਹਾਂ..!! Punjabi Love Shayari 2 Lines ਚਾਹ ਦੀ ਪਹਿਲੀ ਘੁੱਟ ਤੈਨੂੰ ਪਿਆ ਕੇ ਕਦੇ ਮੈਂ ਘਰ ਦੀ ਖੰਡ ਬਚਾਇਆ ਕਰਦਾ ਸੀ..!! ਤੇਰੇ ਝੂਠ ਤੇ ਵੀ ਸੱਚ ਵਾਂਗ਼ ਐਤਬਾਰ ਕਰਦੇ ਆਂ ਕਿ ਕਰੀਏ, ਸੱਜਣਾ ਅਸੀਂ ਤੈਨੂੰ ਪਿਆਰ ਕਰਦੇ ਆ..! ਜਿੱਤ ਲੈਂਦੀ ਸੀ ਦਿਲ ਗੱਲਾਂ ਚਾਰ Kar...